ਰੁਝੇਵੇਂ
ਸੀ.ਆਰ. ਮੌਦਗਿਲ ਦੇ ਸਨਮਾਨ
ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਡਾਇਰੈਕਟਰ ਸੀ.ਆਰ. ਮੌਦਗਿਲ ਦੇ ਸਨਮਾਨ ਵਿੱਚ ਇੱਕ ਸਮਾਗਮ ਕੀਤਾ ਗਿਆ। ਸਮਾਗਮ ਦਾ ਉਦਘਾਟਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਮੁਹਿੰਦਰ ਸਿੰਘ ਚੱਠਾ ਨੇ ਕੀਤਾ ਅਤੇ ਪ੍ਰਧਾਨਗੀ ਕੁਰੂਕਸ਼ੇਤਰ ਯੂਨੀਵਰਸਿਟੀ...




