ਉਲਥਾ
ਡਾ: ਰਾਹੀ ਮਾਸੂਮ ਰਜ਼ਾ ਦੀਆਂ ਯਾਦਾਂ
ਡਾ.ਰਾਹੀ ਜਦੋਂ ਅਲੀਗੜ੍ਹ ਆਏ ਉਦੋਂ ਉਨ੍ਹਾਂ ਦਾ ਨਾਂ ਉੱਘੇ ਸ਼ਾਇਰਾਂ ਵਿਚ ਗਿਣਿਆ ਜਾਂਦਾ ਸੀ। ਉਹ ਬਹੁਤ ਹੀ ਦੋਸਤੀ ਪਸੰਦ ਇਨਸਾਨ ਸਨ। ਮੈਂ ਆਪਣੇ ਪੂਰੇ ਯੂਨੀਵਰਸਿਟੀ ਜੀਵਨ ਵਿਚ ਉਨ੍ਹਾਂ ਨੂੰ ਇਕੱਲੇ ਨਹੀਂ ਦੇਖਿਆ। ਉਨ੍ਹੀਂ ਦਿਨੀਂ ਰਾਹੀ ਆਪਣੇ ਵੱਡੇ ਭਰਾ ਮੂਨਿਸ ਰਜ਼ਾ ਦੇ ਨਾਲ ਵਾਲੀ ਮੰਜ਼ਿਲ ਵਿਚ ਰਹਿੰਦੇ ਸਨ। ...



